Bible Versions
Bible Books

Mark 8:35 (WEB) World English Bible

Versions

PAV   ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ
ERVPA   ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼-ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸਨੂੰ ਬਚਾ ਲਵੇਗਾ।
IRVPA   ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us