Versions
PAV ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ ਅਤੇ ਆਪਣੀ ਜਾਨ ਦਾ ਨੁਕਸਾਨ ਕਰੇ?
ERVPA ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?
IRVPA ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?