Bible Versions
Bible Books

Zephaniah 2:9 (WEB) World English Bible

Versions

PAV   ਮੇਰੇ ਜੀਉਣ ਦੀ ਸੌਂਹ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੋਮ ਵਾਂਙੁ ਹੋ ਜਾਵੇਗਾ, ਅਤੇ ਅੰਮੋਨੀ ਅਮੂਰਾਹ ਵਾਂਙੁ, ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਰਾਸ, ਸਦਾ ਦੀ ਵਿਰਾਨੀ, - ਮੇਰੀ ਪਰਜਾ ਦਾ ਬਕੀਆ ਓਹਨਾਂ ਨੂੰ ਲੁੱਟ ਲਵੇਗਾ, ਅਤੇ ਮੇਰੀ ਕੌਮ ਦੀ ਬੱਚਤ ਓਹਨਾਂ ਉੱਤੇ ਕਬਜ਼ਾ ਕਰੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us