Bible Versions
Bible Books

Zephaniah 3:11 (WEB) World English Bible

Versions

PAV   ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਤੋਂ ਲੱਜਿਆਵਾਨ ਨਾ ਹੋਵੇਂਗਾ, ਜਿਹ ਦੇ ਨਾਲ ਤੈਂ ਮੇਰਾ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਤੇਰੇ ਹੰਕਾਰੀ ਅਭਮਾਨੀਆਂ ਨੂੰ ਕੱਢਾਂਗਾ, ਭਈ ਤੂੰ ਮੇਰੇ ਪਵਿੱਤ੍ਰ ਪਹਾੜ ਵਿੱਚ ਘੁਮੰਡ ਫੇਰ ਨਾ ਕਰੇਂ।
IRVPA   ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us