Versions
PAV ਤਦ ਮੈਂ ਸਾਫ਼ ਬੁੱਲ੍ਹਾਂ ਦੇ ਲੋਕਾਂ ਵੱਲ ਮੁੜਾਂਗਾ, ਭਈ ਓਹ ਸਭ ਯਹੋਵਾਹ ਦੇ ਨਾਮ ਨੂੰ ਪੁਕਾਰਨ, ਤਾਕਿ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।
IRVPA ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।