Versions
PAV ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ
ERVPA ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
IRVPA ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।