Versions
PAV ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ
ERVPA ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
IRVPA ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।