Versions
PAV ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖਲੋਤਾ ਸੀ
IRVPA ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।