Versions
PAV ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਕੀਤੀਆਂ ਅਤੇ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਦਾ ਪਿਆ ਸੀ ਐਥੋਂ ਤੋੜੀ ਜੋ ਦਿਨ ਢੇਰ ਚੜ੍ਹ ਆਇਆ ਅਤੇ ਅਜਿਹਾ ਹੋਇਆ ਭਈ ਜਿਹੜੇ ਬਚ ਗਏ ਸੋ ਅਜਿਹੇ ਖਿੰਡੇ ਜੋ ਦੋ ਵੀ ਇਕੱਠੇ ਨਾ ਰਹੇ।।
IRVPA ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ। PEPS