Versions
PAV ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਭਲਾ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
IRVPA {ਦਾਊਦ ਦੁਬਾਰਾ ਫਿਰ ਸ਼ਾਊਲ ਉੱਤੇ ਹੱਥ ਨਹੀਂ ਉਠਾਉਂਦਾ} PS ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?