Versions
PAV ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਭਈ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ
IRVPA ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ।