Versions
PAV ਸੋ ਫਲਿਸਤੀ ਇਕੱਠੇ ਹੋ ਕੇ ਆਏ ਅਤੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ
IRVPA ਸੋ ਫ਼ਲਿਸਤੀਆਂ ਨੇ ਇਕੱਠੇ ਹੋ ਕੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ।