Versions
PAV ਤਾਂ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੇ ਯਾਬੇਸ ਵਿੱਚ ਬਲੂਤ ਦੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ।।
IRVPA ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ। PE