Versions
PAV ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਡੇਰੇ ਵਿੱਚ ਆ ਪੁੱਜਾ ਤਾਂ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ ਅਜੇਹਾ ਜੋ ਧਰਤੀ ਕੰਬ ਉੱਠੀ
IRVPA ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।