Bible Versions
Bible Books

1 Corinthians 15:27 (YLT) Young's Literal Translation

Versions

PAV   ਉਸ ਨੇ ਸੱਭੋ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁੱਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁੱਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ
ERVPA   ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯਂਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸਦੇ ਨਿਯਂਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯਂਤ੍ਰਣ ਹੇਠਾਂ ਪਾਉਂਦਾ ਹੈ।
IRVPA   “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us