Versions
PAV ਉਸ ਤੋਂ ਬਿਨਾ ਹੋਰ ਵੀ ਜਿਹੜਾ ਬੁਪਾਰੀਆਂ ਕੋਲੋਂ ਤੇ ਸੁਦਾਗਰਾਂ ਦੀ ਤਜਾਰਤ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ
IRVPA ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।