Bible Versions
Bible Books

1 Kings 13:22 (YLT) Young's Literal Translation

Versions

PAV   ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੇਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਈਂ ਅਤੇ ਨਾ ਪਾਣੀ ਪੀਵੀਂ ਤੈਂ ਰੋਟੀ ਭੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਉ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ
IRVPA   ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us