Versions
PAV ਤਾਂ ਵੇਖੋ, ਭਈ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲੋਥ ਦੇ ਕੋਲ ਖਲੋਤਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਉਹ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ
IRVPA ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।