Versions
PAV ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ