Versions
PAV ਤਦ ਸਮੂਏਲ ਨੇ ਤੇਲ ਦਾ ਸਿੰਙ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਮਸਹ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਿਆ ਹੋਇਆ।।
IRVPA ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ। PS