Versions
PAV ਫੇਰ ਪਾਤਸ਼ਾਹ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖਲੋਤੇ ਸਨ ਆਗਿਆ ਕੀਤੀ, ਤੁਸੀਂ ਮੁੜੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖਬਰ ਨਾ ਕੀਤੀ। ਪਰ ਪਾਤਸ਼ਾਹ ਦੇ ਟਹਿਲੂਆਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ