Versions
PAV ਜਦ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੇ ਏਨਾ ਮਾਲ ਧਨ ਅਤੇ ਬਹੁ ਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸੱਕੀਆਂ ਅਤੇ ਲੁੱਟ ਦਾ ਮਾਲ ਏਨਾ ਸੀ ਕਿ ਓਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
IRVPA ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ