Versions
PAV ਯੋਥਾਮ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ
IRVPA {ਯਹੂਦਾਹ ਵਿੱਚ ਯੋਥਾਮ ਦਾ ਰਾਜ} (2 ਰਾਜਾ 15:32-38) PS ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ