Versions
PAV ਅਤੇ ਤਸਲੇ, ਕੜਛੇ, ਤ੍ਰਿਸੂਲੀਆਂ ਅਰ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ
IRVPA ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ