Versions
PAV ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਰ ਉਨ੍ਹਾਂ ਉੱਤੇ ਤਰਸ ਖਾਧਾ ਅਰ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਨਮਿੱਤ ਉਨ੍ਹਾਂ ਵੱਲ ਮੁੜਿਆ ਅਰ ਅਜੇ ਭੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰੇ ਟਹਾਉਣਾ ਚਾਹੁੰਦਾ ਸੀ
IRVPA ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।