Bible Versions
Bible Books

2 Kings 1:16 (YLT) Young's Literal Translation

Versions

PAV   ਤੇ ਉਸ ਨੇ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਜੋ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਹਲਕਾਰੇ ਘੱਲੇ, ਕੀ ਇਸ ਲਈ ਭਈ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਹ ਦੇ ਕੋਲੋਂ ਤੂੰ ਗੱਲ ਪੁੱਛ ਸੱਕੇਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ
IRVPA   ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us