Versions
PAV ਯੋਸ਼ੀਯਾਹ ਪਾਤਸ਼ਾਹ ਦੇ ਅਠਾਰਵੇਂ ਵਰਹੇ ਐਉਂ ਹੋਇਆ ਭਈ ਪਾਤਸ਼ਾਹ ਨੇ ਮੁਸ਼ੱਲਾਮ ਦੇ ਪੋਤ੍ਰੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਏਹ ਆਖ ਕੇ ਘੱਲਿਆ
IRVPA {ਬਿਵਸਥਾ ਦੀ ਪੋਥੀ ਮਿਲਣਾ} (2 ਇਤ 34:8-28) PS ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।