Versions
PAV ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਦੇ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫਲ ਨਹੀਂ ਹੋਵੋਗੇ!