Versions
PAV ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀਆਂ ਦ੍ਰਿਸ਼ਟਾਂ ਵਿੱਚ ਗਿਆਤਾਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੀਕਰ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫਲ ਕੀਤਾ।।
IRVPA ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।