Versions
PAV ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤ੍ਰ ਅਮਸਯਾਹ ਦੇ ਪੰਦਰਵੇਂ ਵਰਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁਤ੍ਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਰ ਉਹ ਨੇ ਇੱਕਤਾਲੀ ਵਰਹੇ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਯਾਰਾਬੁਆਮ} PS ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।