Versions
PAV ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਉਨਤਾਲੀਵੇਂ ਵਰਹੇ ਗਾਦੀ ਦਾ ਪੁੱਤ੍ਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਵਰਹੇ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਮਨਹੇਮ} PS ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।