Bible Versions
Bible Books

2 Kings 9:27 (YLT) Young's Literal Translation

Versions

PAV   ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਏਹ ਡਿੱਠਾ ਤਾਂ ਬਾਗ ਦੀ ਬਾਰਾਂਦਰੀ ਦੇ ਰਾਹ ਨੱਸਿਆ ਪਰ ਯੇਹੂ ਨੇ ਉਹ ਦਾ ਪਿੱਛਾ ਕੀਤਾ ਅਰ ਕਿਹਾ, ਉਹ ਨੂੰ ਭੀ ਰਥ ਵਿੱਚੋਂ ਹੀ ਮਾਰ ਸੁੱਟੋ। ਇਹ ਗੂਰ ਦੀ ਚੜ੍ਹਾਈ ਉੱਤੇ ਜੋ ਯਿਬਲਾਮ ਦੇ ਨਾਲ ਹੀ ਹੈ ਹੋਇਆ ਅਰ ਉਹ ਮਗਿੱਦੋ ਨੂੰ ਭੱਜਿਆ ਅਤੇ ਉੱਥੇ ਮਰ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us