Versions
PAV ਤਾਂ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੱਦਾ ਘੱਲਿਆ ਭਈ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਪਾਤਸ਼ਾਹ ਕੋਲ ਘੱਲਾਂ ਭਈ ਮੈਂ ਗਸ਼ੂਰ ਤੋਂ ਐਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ ਸੋ ਹੁਣ ਪਾਤਸ਼ਾਹ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ