Versions
PAV ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਗੋੱਲੀ ਦਾ ਵਿਰੋਧੀ ਹੋ ਗਿਆ ਹੈ ਅਤੇ ਓਹ ਆਖਦੇ ਹਨ ਭਈ ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਹ ਨੂੰ ਸਾਡੇ ਹੱਥ ਸੌਂਪ ਦੇਹ ਜੋ ਅਸੀਂ ਉਹ ਦੇ ਮਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ ਸੋ ਅਸੀਂ ਪੱਤੀਦਾਰ ਨੂੰ ਵੀ ਮਾਰ ਸੁੱਟਾਂਗੇ! ਇਉ ਓਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਉਂ ਅਤੇ ਬਕੀਏ ਨੂੰ ਧਰਤੀ ਉੱਤੇ ਨਹੀਂ ਛੱਡਦੇ