Versions
PAV ਸੋ ਤੂੰ ਆਪਣੇ ਪੁੱਤ੍ਰਾਂ ਅਤੇ ਟਹਿਲੂਆਂ ਸਣੇ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤ੍ਰ ਦੇ ਲਈ ਖਾਣ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤ੍ਰ ਹੈ ਸੋ ਸਦਾ ਮੇਰੇ ਲੰਗਰ ਵਿੱਚ ਰੋਟੀ ਖਾਵੇਗਾ ਅਤੇ ਉਸ ਸੀਬਾ ਦੇ ਪੰਦਰਾ ਪੁੱਤ੍ਰ ਅਤੇ ਵੀਹ ਟਹਿਲੂਏ ਸਨ