Versions
PAV ਹੇ ਭਰਾਵੋ ਅਤੇ ਹੇ ਪਿਤਰੋ, ਮੇਰਾ ਇਹ ਉਜ਼ਰ ਜੋ ਹੁਣ ਮੈਂ ਤੁਹਾਡੇ ਸਾਹਮਣੇ ਕਰਦਾ ਹਾਂ ਸੁਣੋ।।
ERVPA ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”
IRVPA ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ। PEPS