Versions
PAV ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖਰਚ ਕੇ ਇਹ ਮਰਾਤਬਾ ਪਾਇਆ । ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ
ERVPA ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”
IRVPA ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।