Versions
PAV ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਅਥਵਾ ਲੇਲਾ ਜਿਹ ਦੇ ਵਿੱਚ ਬੱਜ ਅਥਵਾ ਕੋਈ ਬੁਰੀ ਗੱਲ ਹੋਵੇ ਨਾ ਚੜ੍ਹਾਓ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।।
IRVPA ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ। PEPS