Versions
PAV ਲੇਵੀ ਜਾਜਕਾਂ ਅਰਥਾਤ ਲੇਵੀ ਦੀ ਸਾਰੀ ਗੋਤ ਦਾ ਕੋਈ ਭਾਗ ਯਾ ਮਿਲਖ ਇਸਰਾਏਲ ਨਾਲ ਨਾ ਹੋਵੇਗੀ। ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਓਹ ਦੀ ਮਿਲਖ ਖਾਣਗੇ
IRVPA {ਲੇਵੀਆਂ ਅਤੇ ਜਾਜਕਾਂ ਦਾ ਹਿੱਸਾ} PS ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ। ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ।