Versions
PAV ਜਦ ਉਹ ਨਬੀ ਯਹੋਵਾਹ ਦੇ ਨਾਮ ਉੱਤੇ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ, ਨਾ ਹੀ ਉਹ ਬੀਤੇ ਤਾਂ ਉਹ ਏਹ ਗੱਲ ਜਿਹੜੀ ਯਹੋਵਾਹ ਨਹੀਂ ਬੋਲਿਆ। ਉਹ ਨਬੀ ਹਿੱਕ ਧੱਕੇ ਨਾਲ ਉਹ ਗੱਲ੍ਹ ਬੋਲਿਆ,ਤੁਸੀਂ ਉਸ ਤੋਂ ਨਾ ਡਰੋ ।।
IRVPA ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ। PE