Versions
PAV ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੇ ਫ਼ਿਰਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਦੇਸ ਨਾਲ ਕੀਤਾ ਸੀ ਓਹ ਤੁਸਾਂ ਵੇਖਿਆ ਸੀ
IRVPA ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ