Versions
PAV ਮੈਂ ਤੁਹਾਨੂੰ ਚਾਲੀ ਵਰਹੇ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਉੱਤੋਂ ਤੁਹਾਡੇ ਕੱਪੜੇ ਹੰਢੇ, ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਹੀ ਹੰਢੀਆਂ
IRVPA ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।