Versions
PAV ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋ ਨਿਕਲਦਾ ਹੈ ਆਦਮੀ ਜੀਉਂਦਾ ਰਹੇਗਾ
IRVPA ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।