Versions
PAV ਪਾਤਸ਼ਾਹ ਦੇ ਹੁਕਮ ਦੇ ਅਨੁਸਾਰ ਡਾਕੀਏ ਝੱਟ ਪੱਟ ਤੁਰ ਗਏ ਅਤੇ ਇਹ ਹੁਕਮ ਸ਼ੂਸ਼ਨ ਦੀ ਰਾਜ ਧਾਨੀ ਵਿੱਚ ਵੀ ਦਿੱਤਾ ਗਿਆ ਅਤੇ ਪਾਤਸ਼ਾਹ ਅਰ ਹਾਮਾਨ ਨਸ਼ਾ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦਾ ਸ਼ਹਿਰ ਧਾਹਾਂ ਮਾਰ ਰਿਹਾ ਸੀ।।
IRVPA ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ। PE