Versions
PAV ਉਸ ਨੇ ਪੰਜ ਥੰਮ੍ਹੀਆਂ ਉਸ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।।
IRVPA ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ। PE