Versions
PAV ਹੇ ਆਦਮੀ ਦੇ ਪੁੱਤ੍ਰ, ਵੇਖ ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ ਬਹੁਤ ਸਮੇਂ ਮਗਰੋਂ ਪੂਰਾ ਹੋਵੇਗਾ ਅਤੇ ਇਹ ਅਗੰਮ ਵਾਕ ਦੂਰ ਦਿਆਂ ਸਮਿਆਂ ਲਈ ਹੈ
IRVPA ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।