Versions
PAV ਜਦ ਏਹ ਸਭ ਕੁਝ ਹੋ ਚੁੱਕਿਆ ਤਾਂ ਸਰਦਾਰਾਂ ਨੇ ਮੇਰੇ ਕੋਲ ਆਣ ਕੇ ਆਖਿਆ ਕਿ ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਦੇਸਾਂ ਦੀਆਂ ਉੱਮਤਾਂ ਤੋਂ ਅੱਡ ਨਹੀਂ ਰਹੇ ਹਨ ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕਰਦੇ ਹਨ