Versions
PAV ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ
ERVPA ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਨੂੰ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯਂਤ੍ਰਣ ਹੇਠ ਜਿਉਂਇਆ।
IRVPA ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।