Versions
PAV ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ ਅਰ ਅਮੂਰਾਹ ਦੇ ਰਾਜਾ ਬਿਰਸਾ ਅਰ ਅਦਮਾਹ ਦੇ ਰਾਜਾ ਸਿਨਾਬ ਅਰ ਸਬੋਈਮ ਦੇ ਰਾਜਾ ਸਮੇਬਰ ਅਰ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਜੁੱਧ ਕੀਤਾ
IRVPA ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।