Bible Versions
Bible Books

Genesis 38:9 (YLT) Young's Literal Translation

Versions

PAV   ਓਨਾਨ ਨੇ ਜਾਣਿਆ ਕਿ ਏਹ ਅੰਸ ਮੇਰੀ ਅੰਸ ਨਹੀਂ ਹੋਵੇਗੀ ਉਪਰੰਤ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਤੀਵੀਂ ਕੋਲ ਗਿਆ ਤਾਂ ਆਪਣੀ ਮਣੀ ਧਰਤੀ ਉੱਤੇ ਬਰਬਾਦ ਕਰ ਦਿੱਤੀ ਸੀ ਭਈ ਕਿਤੇ ਉਹ ਆਪਣੇ ਭਰਾ ਲਈ ਅੰਸ ਨਾ ਦੇਵੇ
IRVPA   ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us